Gurteg Singh

Gurteg Singh @sgurteg

.........waheguru mehar kriii.......... ¤ First smile...24 nov,1998 ¤ B.com student ¤ I like body building ¤ My mom dad is my God and my world

yaar beli.....😊😊😊😊
ਪੁੱਛ ਉਨਾਂ ਫੁੱਲਾਂ ਤੋਂ ਜਿਨਾਂ ਨਾਲ ਰੁੱਸੀਆ ਹੋਈਆਂ ਬਹਾਰਾਂ ਨੇ ,ਤੂੰ ਤਾਂ ਮੂੰਹ ਮੋੜਕੇ ਚਲੀ ਗਈ ਸੀ , ਪਰ ਮੇਰਾ ਸਾਥ ਨਾ ਛੱਡਿਆ ਯਾਰਾਂ ਨ.....
ਮਰੇ – ਮੁਕਰੇ ਦਾ ਕੋਈ ਗਵ੍ਹਾ ਨਹੀ… ਤੇ ਸਾਥੀ ਕੋਈ ਨਹੀ ਜੱਗ ਤੋਂ ਚੱਲਿਆ ਦਾ, ਸਾਡੇ ਪੀਰਾ-ਫਕੀਰਾ ਨੇ ਗੱਲ ਦੱਸੀ ” ਹਾਸਾ ਸਾਰਿਆ ਦਾ ਤੇ ਰੋਣਾ ਕੱਲਿਆ ਦਾ “
# # # # #brotherhood # # # # #
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।...
Cool ਜਿਹਾ ਸੁਭਾਅ ਤੇਰੇ ਯਾਰ ਦਾ, Fool ਜਿਹਾ ਨਾ ਸਮਝੀ..ਲੱਖਾਂ ਵਿਚੋ ਇਕ ਆ, ਫਜੂਲ ਜਿਹਾ ਨਾ ਸਮਝੀ....
ਤੇਨੂੰ ਲਗਦਾ ਤੂੰ ਦੁਨਿਆ ਵੇਖ ਲਈ .. ਬੜੇ ਉਚੇ ਖਿਆਲ ਤੂੰ ਪਾਲੇ ਨੇ .. ਤੇਰੇ ਲਈ ਤਾਂ ਓਹੀ ਚੰਗੇ ਨੇ ਜੋ ਫਾਇਦਾ ਚੁੱਕਣ ਵਾਲੇ ਨੇ.... #GS...
ਜ਼ਿੰਦਗੀ ਚ ਸਭ ਤੋ ਖਾਸ ਇਨਸਾਨ ਓਹ ਹੁੰਦਾ ਹੈ..ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ....